ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਅੱਜ ਰਹਿਣਗੀਆਂ ਬੰਦ

मुख्य चिकित्सा अधिकारी कार्यालय दो दिन के लिए पूर्ण रूप से बंद
ਹੁਸ਼ਿਆਰਪੁਰ / 21 ਅਗਸਤ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਪ੍ਰਧਾਨ ਐਸ.ਏ.ਵੀ. ਜੈਨ ਡੇਅ ਬੋਰਡਿੰਗ ਸਕੂਲ, ਊਨਾ ਰੋਡ, ਹੁਸ਼ਿਆਰਪੁਰ ਦੀ ਸਮਵਤਸਰੀ ਪਰਵ ਨੂੰ ਲੈ ਕੇ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ 22 ਅਗਸਤ 2020 ਨੂੰ ਇਕ ਦਿਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਆਦਿ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।